ਕਿਸਾਨ ਯੂਨੀਅਨ ਵੱਲੋਂ ਮੋਦੀ ਅੰਬਾਨੀ ਅਤੇ ਅਡਾਨੀ ਦਾ ਪੁਤਲਾ ਫੂਕਿਆ ਗਿਆ  

Featured Video Play Icon

ਇਕਬਾਲ ਸਿੰਘ ਮੱਤੇਵਾਲ

ਮੱਤੇਵਾਲ 25 ਅਕਤੂਬਰ (ਇਕਬਾਲ ਸਿੰਘ ਮੱਤੇਵਾਲ) ਪਿਛਲੇ ਸਮੇਂ ਤੋਂ ਕਿਸਾਨ ਸੰਘਰਸ਼ ਕਮੇਟੀ ਵਾਲੇ ਆਰਡੀਨੈਂਸ ਨੂੰ ਰੱਦ ਕਰਨ ਲਈ ਮੋਦੀ ਸਰਕਾਰ ਦਾ ਵਿਰੋਧ ਕਰ ਰਹੇ ਹਨ। ਇਸ ਸਬੰਧ ਵਿਚ ਅੱਜ ਕਿਸਾਨ ਸੰਘਰਸ਼ ਕਮੇਟੀ ਮੱਤੇਵਾਲ ਵੱਲੋਂ ਮੱਤੇਵਾਲ ਵਿਚ ਨਰਿੰਦਰ ਮੋਦੀ ਅੰਬਾਨੀ ਅਤੇ ਅਡਾਨੀ ਦਾ ਪੁਤਲਾ ਸਾੜ ਕੇ ਆਪਣਾ ਰੋਸ ਜਾਹਰ ਕੀਤਾ ਗਿਆ ਤੇ ਮੋਦੀ ਸਰਕਾਰ ,ਅਡਾਨੀ ਤੇ ਅੰਬਾਨੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਤੇ ਆਪਣੇ ਹੱਕਾਂ ਦੀ ਮੰਗ ਕੀਤੀ। ਇਸਦੇ ਨਾਲ ਹੀ ਪੁਲੀਸ ਪਾਰਟੀ ਐਸ ਆਈ ਜਸਬੀਰ ਸਿੰਘ, ਐਚ ਸੀ ਸਵਿੰਦਰ ਸਿੰਘ ,ਏ ਐੱਸ ਆਈ ਬਲਵੰਤ ਸਿੰਘ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਗਈ ਤੇ ਮੌਕੇ ਦੀ ਸਥਿਤੀ ਨੂੰ ਕੰਟਰੋਲ ਵਿਚ ਰੱਖਿਆ ।ਇਸ ਮੌਕੇ ਜੋਨ ਮੀਤ ਪ੍ਰਧਾਨ ਕੇਵਲ ਸਿੰਘ ,ਸੰਤੋਖ ਸਿੰਘ ਡਾਕਟਰ ਸੁਖਵਿੰਦਰ ਸਿੰਘ ਪੱਤਾ ਸਿੰਘ ਨੰਬਰਦਾਰ ,ਮਲੂਕ ਸਿੰਘ ,ਦਰਸ਼ਨ ਸਿੰਘ ਨੰਬਰਦਾਰ, ਜਸਬੀਰ ਸਿੰਘ ਮੈਂਬਰ ਆਦਿ ਹਾਜ਼ਰ ਸਨ।

 

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!