ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ  

        ਅੰਮ੍ਰਿਤਸਰ 2 ਨਵੰਬਰ(  ਇਕਬਾਲ ਸਿੰਘ ਮੱਤੇਵਾਲ)  ਸਿੱਖਾਂ ਦੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ  ਪ੍ਰਕਾਸ਼ ਪੁਰਬ ਸ੍ਰੀ ਦਰਬਾਰ ਸਾਹਿਬ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ ਜਿਥੇ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਤੇ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ  ਕਰ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ  ਇਸਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਨੂੰ ਵੱਖ ਵੱਖ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਤਾਂ ਕਿ ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ ਵਿੱਚ ਹੋਰ   ਵਾਧਾ ਕੀਤਾ ਜਾਵੇl  ਇਸ ਦੇ ਨਾਲ ਹੀ ਵੱਖ ਵੱਖ ਸੰਸਥਾਵਾਂ ਵੱਲੋਂ ਫਰੀ ਕੈਂਪ ਲਗਾਏ ਗਏ ਅਤੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ  ਇਸਦੇ ਨਾਲ ਹੀ ਸੰਗਤਾਂ ਵੱਲੋਂ ਸ਼ਾਮ ਨੂੰ ਸਰੋਵਰ ਦੇ ਆਲੇ ਦੁਆਲੇ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜ਼ੀ ਚਲਾਈ ਗਈl

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!