ਬੇ-ਜ਼ਮੀਨੇ ਕਿਰਤੀਆਂ, ਮੁਲਾਜ਼ਮਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

iqbal singh mattewal               kirpal singh chhit

ਬੇ-ਜ਼ਮੀਨੇ ਕਿਰਤੀਆਂ, ਮੁਲਾਜ਼ਮਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਬਟਾਲਾ 8 ਦਸੰਬਰ  ( ਇਕਬਾਲ ਸਿੰਘ ਮੱਤੇਵਾਲ ) ਬੇ-ਜ਼ਮੀਨੇ ਕਿਰਤੀਆਂ, ਮੁਲਾਜ਼ਮਾਂ ਵੱਲੋਂ ਕਿਸਾਨ ਸਰਬਜੀਤ ਸਿੰਘ ਰੰਧਾਵਾ, ਮੰਗਲ ਸਿੰਘ, ਗੁਰਪ੍ਰੀਤ ਸਿੰਘ ਸਰੂਪਵਾਲੀ ਅਤੇ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਵਿੱਚ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ । ਆਗੂਆਂ ਮੰਗ ਕੀਤੀ ਕਿ ਤਿੰਨੇ ਖੇਤੀ ਦੇ ਕਾਲੇ ਕਾਨੂੰਨ ਤਰੁੰਤ ਰੱਦ ਕੀਤੇ ਜਾਣ । ਉਹਨਾਂ ਕਿਹਾ ਕਿ ਅਸੀਂ ਬੇ-ਜ਼ਮੀਨੇ ਕਿਰਤੀ, ਮੁਲਾਜ਼ਮ ਕਿਸਾਨਾਂ ਦੇ ਨਾਲ ਖੜ੍ਹੇ ਹਾਂ । ਇਸ ਮੋਕੇ ਲਵਜਿੰਦਰ ਸਿੰਘ, ਮੋਹਿਤ ਸਿੰਘ, ਜਤਿੰਦਰ ਸਿੰਘ, ਸਿਮਰਜੀਤ ਸਿੰਘ, ਸੁਰਜੀਤ ਸਿੰਘ, ਰਵਿੰਦਰ ਸਿੰਘ, ਜੱਗੀ, ਅਕਾਸ਼ਦੀਪ ਸਿੰਘ,। ਗਗਨਦੀਪ ਸਿੰਘ, ਨਰਾਇਣ ਸਿੰਘ, ਪੁਨੀਤ ਸਿੰਘ ਹਾਜ਼ਰ ਸਨ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!