ਪਹਾੜੀ ਇਲਾਕਿਆਂ  ਵਿਚ ਹੋਈ ਬਰਫਬਾਰੀ ਕਾਰਨ ਪੰਜਾਬ ਵਿੱਚ ਸੀਤ ਲਹਿਰ ਜ਼ੋਰਾਂ ਤੇ

 

 

ਇਕਬਾਲ ਸਿੰਘ ਮੱਤੇਵਾਲ

ਪਹਾੜੀ ਇਲਾਕਿਆਂ  ਵਿਚ ਹੋਈ ਬਰਫਬਾਰੀ ਕਾਰਨ ਪੰਜਾਬ ਵਿੱਚ ਸੀਤ ਲਹਿਰ ਜ਼ੋਰਾਂ ਤੇ

ਮੱਤੇਵਾਲ 15  ਦਸੰਬਰ (ਇਕਬਾਲ ਸਿੰਘ ਮੱਤੇਵਾਲ)   ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਕਾਰਨ ਪੰਜਾਬ ਵਿੱਚ ਸੀਤ ਲਹਿਰ ਜ਼ੋਰਾਂ ਤੇ ਹੋਈ  ,ਜਿਸ ਨਾਲ ਠੰਢ ਵਿੱਚ ਕਾਫ਼ੀ ਵਾਧਾ ਹੋਇਆ  ਤੇ ਜਲ ਜੀਵਨ ਤੇ ਕਾਫ਼ੀ ਪ੍ਰਭਾਵ ਪਿਆ ਇਸ ਦੇ ਨਾਲ ਹੀ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬੇਨਤੀ ਕੀਤੀ ਗਈ  ਕਿ ਧੁੰਦਾਂ ਵਿੱਚ ਕਾਨੂੰਨਾਂ ਦੀ ਪਾਲਣਾ ਕਰਨ ਤਾਂ ਕਿ                   ਹਾਦਸਿਆਂ ਤੋਂ ਬਚਿਆ ਜਾ ਸਕੇl

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!