ਕਿਸਾਨ ਸੰਘਰਸ਼ ਕਮੇਟੀ ਮੱਤੇਵਾਲ ਵਲੋਂ ਦਿੱਲੀ ਵਿਚ ਧਰਨੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ  

Featured Video Play Icon
ਇਕਬਾਲ ਸਿੰਘ ਮੱਤੇਵਾਲ 
ਕਿਸਾਨ ਸੰਘਰਸ਼ ਕਮੇਟੀ ਮੱਤੇਵਾਲ ਵਲੋਂ ਦਿੱਲੀ ਵਿਚ ਧਰਨੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ
ਮੱਤੇਵਾਲ 20 ਦਸੰਬਰ (ਇਕਬਾਲ ਸਿੰਘ ਮੱਤੇਵਾਲ ) ਭਾਰਤ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ   ਕਾਫ਼ੀ ਸਮੇਂ ਤੋਂ ਆਪਣੇ ਹੱਕਾਂ ਲਈ ਬੈਠੇ ਧਰਨੇ ਤੇ   ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਅੱਜ ਪਿੰਡ ਮੱਤੇਵਾਲ  ਦੀ ਕਿਸਾਨ ਯੂਨੀਅਨ ਵੱਲੋਂ ਮੋਮਬੱਤੀਆਂ ਜਗਾ ਕੇ ਅਤੇ ਮੌਨ ਧਾਰ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ , ਇਸਦੇ ਨਾਲ ਹੀ ਉਨ੍ਹਾਂ ਵੱਲੋਂ ਮੋਦੀ ਸਰਕਾਰ ਤੋਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।  ਇਸ ਮੌਕੇ ਜ਼ੋਨ ਪ੍ਰਧਾਨ ਕੇਵਲ ਸਿੰਘ ਡਾ ਸੁਖਵਿੰਦਰ ਸਿੰਘ  ਦਿਆਲ  ਸੰਤੋਖ ਸਿੰਘ ਡਾ ਬਲਵਿੰਦਰ ਸਿੰਘ ਆਦਿ ਇਸ ਮੌਕੇ ਹਾਜ਼ਰ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!