ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ 23ਵਾਂ ਲੰਗਰ  

ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ 23ਵਾਂ ਲੰਗਰ

ਬਟਾਲਾ 21 ਜਨਵਰੀ (ਬਲਦੇਵ ਸਿੰਘ ਖਾਲਸਾ) ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ 354ਵੇਂ ਪ੍ਰਕਾਸ਼ ਪੁਰਬ ਤੇ ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਰਜਿਸਟਰ ਅਜੀਤ ਨਗਰ ਅਲੀਵਾਲ ਰੋਡ ਬਟਾਲਾ ਵਿਖੇ 23ਵਾ ਲੰਗਰ ਲਗਾਇਆ ਗਿਆ ਪ੍ਰਧਾਨ ਬਲਦੇਵ ਸਿੰਘ ਖਾਲਸਾ ਜੀ ਨੇ ਦੱਸਿਆ ਕਿ ਇਹ ਲੰਗਰ ਹਰ ਸਾਲ ਦੀ ਤਰ੍ਹਾਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾਂਦਾ ਹੈ ਅਤੇ ਨਾਲ ਹੀ ਪ੍ਰਧਾਨ ਬਲਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਦੀ ਸਾਰੀ ਟੀਮ ਵੱਲੋਂ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਚਡ਼੍ਹਦੀ ਕਲਾ ਵਾਸਤੇ ਅਰਦਾਸ ਵੀ ਕਰਵਾਈ ਗਈ ਸਰਬੱਤ ਦਾ ਭਲਾ ਵੈੱਲਫੇਅਰ ਕਲੱਬ ਦੀ ਸਾਰੀ ਟੀਮ ਵੱਲੋਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਿੰਨੂ ਅਤੇ ਕਰੀਮਰੋਲ ਰੋਲ ਦੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਤੇ ਚੇਅਰਮੈਨ ਮਨਰਾਜ ਸਿੰਘ ਬੋਪਾਰਾਏ ਕੌਂਸਲਰ ਰਾਜ ਕੁਮਾਰ ਦਵਿੰਦਰ ਸਿੰਘ ਕਾਲਾ ਰਜਿੰਦਰਾ ਫਾਊਂਡਰੀ ਵਾਲੇ ਗੁਰਚਰਨ ਸਿੰਘ ਕੋਨਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਾਰੀ ਸੰਗਤ ਨੂੰ ਵਧਾਈ ਵੀ ਦਿੱਤੀ ਗਈ ਇਸ ਮੌਕੇ ਤੇ ਕਲੱਬ ਮੈਂਬਰ ਜਤਿੰਦਰ ਸਿੰਘ ਅੰਮ੍ਰਿਤ ਸਿੰਘ ਜਸ਼ਨਪ੍ਰੀਤ ਸਿੰਘ ਜੰਡੂ ਹਰਦੇਵ ਸਿੰਘ ਜੰਡੂ ਸੁਖਦੇਵ ਸਿੰਘ ਕਰਨ ਸਿੰਘ ਭੱਟੀ ਰਣਜੀਤ ਸਿੰਘ ਖੋਖਰ ਬਲਜੀਤ ਸਿੰਘ ਖੋਖਰ ਪ੍ਰਭਜੋਤ ਸਿੰਘ ਇੰਦਰਜੀਤ ਸਿੰਘ ਸਾਹਿਲ ਭਾਟੀਆ ਅਮਨਦੀਪ ਸਿੰਘ ਆਦਿ ਮੈਂਬਰ ਹਾਜ਼ਰ ਸਨ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!