ਥਾਣਾ ਮੱਤੇਵਾਲ ਦੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕੀਤਾ ਕਾਬੂ .. 

ਥਾਣਾ ਮੱਤੇਵਾਲ ਦੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕੀਤਾ ਕਾਬੂ ..

ਮੱਤੇਵਾਲ 29 ਜਨਵਰੀ (ਇਕਬਾਲ ਸਿੰਘ ਮੱਤੇਵਾਲ )ਜ਼ਿਲ੍ਹਾ ਅੰਮ੍ਰਿਤਸਰ ਦੇ ਅਧੀਨ ਆਉਂਦੇ ਥਾਣਾ ਮੱਤੇਵਾਲ ਦੀ ਪੁਲਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ .. ਜਾਣਕਾਰੀ ਦਿੰਦਿਆਂ ਥਾਣਾ ਮੱਤੇਵਾਲ ਦੇ ਐਸਐਚਓ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ ਅੱਠ ਇੱਕ ਦੋ ਹਜਾਰ ਇੱਕੀ ਨੂੰ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਿਰੋਹ ਨੇ ਬਲੈਰੋ ਗੱਡੀ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ.. ਜਿਸ ਤੇ ਕਾਰਵਾਈ ਕਰਦਿਆਂ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਪੁੱਛਗਿੱਛ ਤੇ ਪੁਲੀਸ ਨੂੰ ਪਤਾ ਲੱਗਿਆ ਕਿ ਇਸ ਗਰੋਹ ਦੇ ਪੰਜ ਮੈਂਬਰ ਹਨ ਅਤੇ ਇਹ ਗਰੋਹ ਲੁੱਟਾਂ ਖੋਹਾਂ ਦੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਦਾ ਸੀ .. ਪੁਲੀਸ ਵੱਲੋਂ ਹੁਣ ਤੱਕ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਗਰੋਹ ਦਾ ਇਕ ਮੈਂਬਰ ਫਰਾਰ ਦੱਸਿਆ ਜਾ ਰਿਹਾ ਹੈ .. ਅਸਲ ਚ ਮੱਤੇਵਾਲ ਨੇ ਦੱਸਿਆ ਕਿ ਗਰੋਹ ਦੇ ਪੰਜੇ ਮੈਂਬਰ ਗੁੱਜਰ ਬਰਾਦਰੀ ਦੇ ਹਨ . ਅਤੇ ਇਨ੍ਹਾਂ ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ .. ਫਿਲਹਾਲ ਪੁਲਸ ਵਲੋਂ ਤਫਤੀਸ਼ ਜਾਰੀ ਹੈ ਅਤੇ ਅਤੇ ਇਨ੍ਹਾਂ ਪੰਜੇ ਮੁਲਜ਼ਮਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!