ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਬੱਜੂਮਾਨ ਵਿਖੇ ਮੀਟਿੰਗ ਹੋਈ

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਬੱਜੂਮਾਨ ਵਿਖੇ ਮੀਟਿੰਗ ਹੋਈ।

ਜੈਂਤੀਪੁਰ 17 ਫਰਵਰੀ (ਕਿਰਪਾਲ ਸਿੰਘ ਛਿੱਤ)ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਬੱਜੂਮਾਨ ਵਿਖੇ ਮੀਟਿੰਗ ਹੋਈ। ਜਿਸ ਦੀ ਅਗਵਾਈ‌ ਜ਼ਿਲ੍ਹਾ ਪ੍ਰਧਾਨ ਲੱਖਵਿੰਦਰ ਸਿੰਘ ਮੰਜਿਆਂਵਾਲੀ ਤੇ ਸਕੱਤਰ ਗੁਰਬਚਨ ਸਿੰਘ ਨੇ ਕੀਤੀ‌।

ਮੋਦੀ ਮੰਡਲੀ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ, ਮਜ਼ਦੂਰਾਂ ਤੇ ਆਮ ਜਨਤਾ ਵੱਲੋਂ ਕੀਤੇ ਜਾ ਰਹੇ ਸਘੰਰਸ਼ ਨੂੰ ਦਿਨ-ਬ-ਦਿਨ ਹੋਰ ਤੇਜ਼ ਕੀਤਾ ਜਾ ਰਿਹਾ ਹੈ।ਇਹ ਕਿਸਾਨ ਸਘੰਰਸ਼ ਕਮੇਟੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਕੇ ਸਘੰਰਸ਼ ਵਿੱਚ ਆਪਣਾਂ- ਆਪਣਾਂ ਯੋਗਦਾਨ ਪਾਉਣ ਲਈ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਲੜੀ ਤਹਿਤ ਪਿੰਡ ਬੱਜੂਮਾਨ ਵਿਖੇ ਖ਼ਾਸ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੀਟਿੰਗ ਕਰਕੇ ਕਿਸਾਨ ਕਮੇਟੀ ਦਾ ਗਠਿਨ ਕੀਤਾ ਗਿਆ,ਬੁਲਾਰਿਆਂ ਵੱਲੋਂ ਦੱਸਿਆ ਗਿਆ ਕਿ ਜਦੋਂ ਤੱਕ ਇਹ ਲੋਕ ਮਾਰੂ ਕਾਨੂੰਨਾਂ ਨੂੰ ਮੋਦੀ ਸਰਕਾਰ ਵਾਪਸ ਨਹੀਂ ਲੈਂਦੀ ਇਹ ਕਿਸਾਨੀ ਸਘੰਰਸ਼ ਜਾਰੀ ਰਹਿਣਗੇ ਕਿਸਾਨੀ ਸਘੰਰਸ਼ ਨੂੰ ਤੇਜ਼ ਕਰਨ ਲਈ ਹੀ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ , ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ,

ਸਕੱਤਰ ਨਿਰਮਲ ਸਿੰਘ,ਜਰਨਲ ਸਕੱਤਰ ਸਤਪਾਲ ਸਿੰਘ, ਖਜਾਨਚੀ ਸਵਿੰਦਰ ਸਿੰਘ ਆਹੁਦੇਦਾਰ ਨਿਯੁਕਤ ਕੀਤੇ ਗਏ ।ਇਸ ਮੌਕੇ ਪਿੰਡ ਵਾਸੀ ਸਤਪਾਲ ਸਿੰਘ, ਗਗਨਦੀਪ ਸਿੰਘ, ਰਤਨਦੀਪ ਸਿੰਘ, ਬਿਕਰਮਜੀਤ ਸਿੰਘ, ਪਰਮਜੀਤ ਸਿੰਘ ਬੱਗਾ, ਗੁਰਭੇਜ ਸਿੰਘ, ਰਛਪਾਲ ਸਿੰਘ, ਕੁਲਵੰਤ ਸਿੰਘ, ਜਸਪਾਲ ਸਿੰਘ,ਚੰਨਣ ਸਿੰਘ,ਸੱਜਣ ਸਿੰਘ, ਨਿਰਵੈਰ ਸਿੰਘ,ਪ੍ਰੇਮ ਸਿੰਘ ਲੱਡੂ, ਹਰਬੰਸ ਸਿੰਘ ਟੀ-ਟੀ ਪ੍ਰੇਮ ਸਿੰਘ , ਬਲਕਾਰ ਸਿੰਘ, ਸਰਬਜੀਤ ਸਿੰਘ, ਸੁਖਜੀਤ ਸਿੰਘ, ਬਲਵਿੰਦਰ ਸਿੰਘ, ਰੁਪਿੰਦਰ ਸਿੰਘ, ਅਰਸ਼ਦੀਪ ਸਿੰਘ, ਤੇਜਬੀਰ ਸਿੰਘ, ਜਗੀਰ ਸਿੰਘ, ਸ਼ਰਨਜੀਤ ਸਿੰਘ, ਜੱਗਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ,ਅਸਪ੍ਰੀਤ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਹੋਏ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!