ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ  

ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਮੱਤੇਵਾਲ 27 ਫ਼ਰਵਰੀ (ਇਕਬਾਲ ਸਿੰਘ ਮੱਤੇਵਾਲ ) ਅੱਜ ਪਿੰਡ ਮੱਤੇਵਾਲ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਇਸ ਮੌਕੇ ਸੰਪਰਦਾਏ ਰੰਗਰੇਟੇ ਗੁਰੂ ਕੇ ਬੇਟੇ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਭਾਈ ਦਰਸ਼ਨ ਸਿੰਘ ਜੀ ਪਹੁੰਚੇ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ, ਇਸ ਮੌਕੇ ਰਾਜਨੀਤੀਕ ਅਤੇ ਧਾਰਮਿਕ ਸ਼ਖਸੀਅਤਾਂ ਪੁੱਜੀਆਂ ਅਤੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ, ਇਸ ਮੌਕੇ ਐਸ ਐਚ ਓ ਲਵਪ੍ਰੀਤ ਸਿੰਘ, ਅਸ਼ੋਕ ਕੁਮਾਰ, ਰਾਜਿੰਦਰ ਸਿੰਘ ਪੰਚਾਇਤ ਮੈਂਬਰ ਪੰਨਵਾਂ, ਸੰਦੀਪ ਉਦੋਨੰਗਲ, ਚੇਅਰਮੈਨ ਮੋਹਣ ਸਿੰਘ, ਰਾਜਾ ਨਿੱਬਰਵਿੰਡ ਅਵਤਾਰ ਸਿੰਘ ,ਹਰਪਾਲ ਸਿੰਘ ,ਹਰਜਿੰਦਰ ਸਿੰਘ, ਬਲਜੀਤ ਸਿੰਘ ,ਚੇਅਰਮੈਨ ਦਲਬੀਰ ਸਿੰਘ ਆਦਿ ਹਾਜ਼ਰ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!