ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਕਿਸਾਨਾਂ ਮਜ਼ਦੂਰਾਂ,ਆੜਤੀਆਂ ਤੇ ਟਰਾਂਸਪੋਰਟ ਲੋਕਾਂ ਨੇ ਕੀਤਾ ਚੱਕਾ ਜਾਮ

ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਕਿਸਾਨਾਂ ਮਜ਼ਦੂਰਾਂ,ਆੜਤੀਆਂ ਤੇ ਟਰਾਂਸਪੋਰਟ ਲੋਕਾਂ ਨੇ ਕੀਤਾ ਚੱਕਾ ਜਾਮ

ਮੱਤੇਵਾਲ: 26 ਮਾਰਚ (ਇਕਬਾਲ ਸਿੰਘ ਮੱਤੇਵਾਲ) ਅੱਜ ਪਿੰਡ ਮੱਤੇਵਾਲ ਬੋਪਾਰਾਏ ਰੋਡ ਅੰਮ੍ਰਿਤਸਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਕਿਸਾਨਾਂ ਮਜ਼ਦੂਰਾਂ, ਆੜਤੀਆਂ ਤੇ ਟਰਾਂਸਪੋਰਟ ਲੋਕਾਂ ਨੇ ਨੇੜਲੇ ਪਿੰਡਾਂ ਮੱਤੇਵਾਲ, ਬੋਪਾਰਾਏ, ਬੱਲੋਵਾਲ ,ਰਾਮਦਵਾਲੀ, ਮਹਿਤਾ,ਨਾਥ ਦੀ ਖੁਹੀ ਦੇ ਲੋਕਾਂ ਨੇ ਰੋਡ ਨੂੰ ਪੂਰੀ ਤਰ੍ਹਾਂ ਜਾਮ ਕਰਕੇ ਮੋਦੀ ਦੇ ਕਾਲ਼ੇ ਕਨੂੰਨਾਂ ਖਿਲਾਫ ਰੱਜ ਕੇ ਨਾਅਰੇਬਾਜ਼ੀ ਕੀਤੀ ਮੋਦੀ ਸਰਕਾਰ ਮੁਰਦਾਬਾਦ ਤੇ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਅਰੇ ਲਾਏ ਗਏ। ਕਿਸਾਨ ਆਗੂਆਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਮੋਦੀ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦਾ ਉਦੋਂ ਤੱਕ ਸਘੰਰਸ਼ ਜਾਰੀ ਰਹੇਗਾ ਇਸ ਮੌਕੇ ਪੁਹੰਚੇ ਆਗੂ।

ਜਗਤਾਰ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ, ਗੁਰਸਿਮਰਨ ਸਿੰਘ, ਮਹਿੰਦਰ ਸਿੰਘ, ਜੋਬਨਜੀਤ ਸਿੰਘ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਹਰਪਾਲ ਸਿੰਘ, ਰਣਯੋਧ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ ਤੇ ਬੀਬੀਆਂ ਬੱਚਿਆਂ, ਮਾਤਾਵਾਂ ਨੇ ਭਾਰੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਸਮੇਤ ਇਲਾਕ਼ਾ ਨਿਵਾਸੀਆਂ ਨੇ ਹਾਜ਼ਰੀ ਭਰੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

July 2021
M T W T F S S
 1234
567891011
12131415161718
19202122232425
262728293031  
error: Content is protected !!