ਹਲਕਾ ਮਜੀਠਾ ਦੇ ਪਿੰਡ ਢੱਡੇ ਦੇ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜਾ ਲਿਆ

ਹਲਕਾ ਮਜੀਠਾ ਦੇ ਪਿੰਡ ਢੱਡੇ ਦੇ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜਾ ਲਿਆ

ਮਜੀਠਾ ੨੩ ਅਪ੍ਰੈਲ (ਰਾਜਾ ਕੋਟਲੀ )ਮਾਰਕੀਟ ਕਮੇਟੀ ਮਜੀਠਾ ਦੇ ਵਾਈਸ ਚੇਅਰਮੈਨ ਸ੍ਰ ਗੁਰਮੁੱਖ ਸਿੰਘ ਕਾਦਰਾਂਬਾਦ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਢੱਡੇ ਦੇ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਣਕ ਦੀ ਖਰੀਦ ਦੇ ਕੰਮ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲ ਨੂੰ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋਣ ਤੋਂ ਬਾਅਦ ਅਤੇ ਨਮੀ ਨੂੰ ਸੁਖਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਜੋ ਕਣਕ ਦੀ ਪੂਰੀ ਕੀਮਤ ਮਿਲ ਸਕੇ ਅਤੇ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ। ਉਹਨਾਂ ਕਿਸਾਨਾ ਨੂੰ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

May 2021
M T W T F S S
 12
3456789
10111213141516
17181920212223
24252627282930
31  
error: Content is protected !!