ਆਲ ਇੰਡੀਆ ਕਾਂਗਰਸ ਕਮੇਟੀ ਹਿਊਮਨ ਰਾਈਟਸ ਦੀ ਅਹਿਮ ਮੀਟਿੰਗ

ਆਲ ਇੰਡੀਆ ਕਾਂਗਰਸ ਕਮੇਟੀ ਹਿਊਮਨ ਰਾਈਟਸ ਦੀ ਅਹਿਮ ਮੀਟਿੰਗ

8 ਜੂਨ (ਰਾਜਾ ਕੋਟਲੀ) ਆਲ ਇੰਡੀਆ ਕਾਂਗਰਸ ਕਮੇਟੀ ਹਿਊਮਨ ਰਾਈਟਸ ਦੀ ਅਹਿਮ ਮੀਟਿੰਗ ਗੁਰਮੀਤ ਸਿੰਘ ਗੋਰਾ ਭੋਆ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਨੈਸ਼ਨਲ ਪ੍ਰਧਾਨ ਨਰਿੰਦਰ ਫੁੱਲ ਵੱਲੋਂ ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਸਹਿਜਾਦਾ ਦੀਆ ਪਾਰਟੀ ਪ੍ਰਤੀ ਵਧੀਆ ਸੇਵੇਵਾ ਨੂੰ ਮੁੱਖ ਰੱਖਦਿਆਂ ਹੋਏ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਦਿਨ ਰਾਤ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਚੰਗੇ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ ਇਸ ਮੌਕੇ ਪ੍ਰਗਟ ਸਿੰਘ ਸਹਿਜਾਦਾ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਇਹ ਜੋ ਪਾਰਟੀ ਵੱਲੋਂ ਜੁਮੇਵਾਰੀ ਸੌਪੀ ਗਈ ਹੈ ਉਹ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਮੂਹ ਟੀਮ ਦਾ ਧੰਨਵਾਦ ਕੀਤਾ ਗਿਆ  ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

लाइव कैलेंडर

June 2021
M T W T F S S
 123456
78910111213
14151617181920
21222324252627
282930  
error: Content is protected !!